National

ਹਿੰਸਾ ਮਗਰੋਂ ਦਿੱਲੀ ਛਾਉਣੀ ‘ਚ ਤਬਦੀਲ, ਦੇਰ ਰਾਤ ਅੰਦੋਲਨਕਾਰੀਆਂ ਤੋਂ ਖਾਲੀ ਕਰਾਇਆ ਲਾਲ ਕਿਲ੍ਹਾ

ਨਵੀਂ ਦਿੱਲੀ: ਟ੍ਰੈਕਟਰ ਪਰੇਡ ‘ਚ ਹਿੰਸਾ ਮਗਰੋਂ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਗੇਟ ਬੰਦ ਕਰ ਦਿੱਤਾ ਗਿਆ। ਇੱਥੋਂ ਯਾਤਰੀਆਂ ਦੇ ਬਾਹਰ ਨਿੱਕਲਣ ਦੀ ਸੁਵਿਧਾ ਹੈ ਪਰ ਅੰਦਰ ਦਾਖਲ ਨਹੀਂ ਹੋ ਸਕਦੇ। ਹਾਲਾਂਕਿ ਬਾਕੀ ਸਾਰੇ ਮੈਟਰੋ ਸਟੇਸ਼ਨ ਖੁੱਲ੍ਹੇ ਹਨ।

26 ਜਨਵਰੀ ਟ੍ਰੈਕਟਰ ਪਰੇਡ ‘ਚ ਹਿੰਸਾ ਤੋਂ ਬਾਅਦ ਦਿੱਲੀ ਛਾਉਣੀ ਬਣ ਗਈ ਹੈ। ਪੁਲਿਸ ਦੇ ਨਾਲ CRPF ਦੀਆਂ 15 ਕੰਪਨੀਆਂ ਤਾਇਨਾਤ ਹਨ। ਦੇਰ ਰਾਤ ਅੰਦੋਲਨਕਾਰੀਆਂ ਤੋਂ ਲਾਲ ਕਿਲ੍ਹਾ ਖਾਲੀ ਕਰਵਾ ਲਿਆ ਗਿਆ। ਇਸ ਦੌਰਾਨ 83 ਪੁਲਿਸ ਕਰਮੀ ਜ਼ਖ਼ਮੀ ਹੋਏ ਹਨ। ਟ੍ਰੈਕਟਰ ਪਲਟਣ ਨਾਲ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋਈ ਹੈ। ਹੁਣ ਤਕ 7 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

Show More

Related Articles

Leave a Reply

Your email address will not be published. Required fields are marked *

Close